ਕਾਦੀਆਂ 25 ਅਪ੍ਰੈਲ ( ਮੁਨੀਰਾ ਸਲਾਮ ਤਾਰੀ) :- ਪੰਜਾਬ ਰਾਜ ਬਿਜਲੀ ਬੋਰਡ ਦੇ ਐਸਡੀਓ ਸ੍ਰੀ ਬੋਧ ਰਾਜ ਨੇ ਜਾਣਕਾਰੀ ਦਿੰਦਿਅ ਦੱਸਿਅ ਹੈ ਕਿ 26 ਅਪ੍ਰੈਲ ਦਿਨ ਮੰਗਲਵਾਰ ਨੂੰ ਕਾਦੀਆਂ ਫੀਡਰ ਦੀ ਬੱਤੀ ਬੰਦ ਰਹੇਗੀ।ਉਹਨਾਂ ਅੱਗੇ ਦੱਸਿਆ ਕਿ ਝੋਨੇ ਦਾ ਸੀਜ਼ਨ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਦੀ ਵੀ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਕਾਦੀਆਂ ਫੀਡਰ ਦੀਆਂ ਤਾਰਾਂ ਦੀ ਮੁਰੰਮਤ ਕੀਤੀ ਜਾਣੀ ਹੈ ਇਸ ਲਈ 66 ਕੇ ਵੀ ਸਬ ਡਿਵੀਜ਼ਨ ਕਾਦੀਆਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਬਿਜਲੀ ਬੰਦ ਰਹੇਗੀ ।