ਕਾਦੀਆ 10 ਜੁਲਾਈ (ਸਲਾਮ ਤਾਰੀ) ਅੱਜ ਕਾਦੀਆ ਵਿਖੇ ਈਦ ਉਲ ਜੂਹਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਇਸ ਮੌਕੇ ਮੈਡਮ ਪ੍ਰੀਤ ਬਾਜਵਾ ਨੇ ਅਹਿਮਦੀਆ ਹੈਡ ਕੁਆਟਰ ਵਿਚ ਜਾ ਕੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ