spot_img
Homeਮਾਝਾਗੁਰਦਾਸਪੁਰਕਰਮਜੀਤ ਕੌਰ ਨੂੰ ਰਿਟਰਨਿੰਗ ਅਫਸਰ ਵਲੋ ਦਿੱਤਾ ਗਿਆ ਪ੍ਰਸ਼ੰਸਾ ਪੱਤਰ

ਕਰਮਜੀਤ ਕੌਰ ਨੂੰ ਰਿਟਰਨਿੰਗ ਅਫਸਰ ਵਲੋ ਦਿੱਤਾ ਗਿਆ ਪ੍ਰਸ਼ੰਸਾ ਪੱਤਰ

ਕਾਦੀਆ 20 ਫਰਵਰੀ (ਮੁਨੀਰਾ ਸਲਾਮ ਤਾਰੀ) ਵਿਧਾਨ ਸਭਾ ਚੋਣਾਂ 2022 ਸ਼ਾਂਤੀ ਪੂਰਵਕ ਮੁਕੰਮਲ ਹੋ ਜਾਣ ਤੋ ਬਾਅਦ ਚੋਣਾਂ ਵਿਚ ਡਿਉਟੀ ਨਿਭਾ ਰਹੇ ਵੱਖ ਵੱਖ ਕਮਰਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਕਿਉ ਕਿ ਚੋਣਾਂ ਦੀ ਕਾਮਯਾਬੀ ਵਿੱਚ ਇਨ੍ਹਾਂ ਕਰਮਚਾਰੀਆਂ ਦਾ ਵੱਡਾ ਹੱਥ ਹੈ ਇਸੇ ਦੇ ਚੱਲਦੇ ਅੱਜ ਕਰਮਜੀਤ ਕੌਰ ਨੂੰ ਹਲਾਕ ਸ਼੍ਰੀ ਹਰਗੋਬਿੰਦਪੁਰ ਦੇ ਰਿਟਰਨਿੰਗ ਅਫਸਰ ਵਲੋ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਇਸ ਮੌਕੇ ਬੀ ਐਲ ਓ ਗੁਰਿੰਦਰ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਕੇਵਲ ਸਿੰਘ, ਅੰਮ੍ਰਿਤਪਾਲ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਹਰਦੇਵ ਸਿੰਘ, ਸੰਤੋਖ ਸਿੰਘ, ਬਾਵਾ ਸਿੰਘ, ਰਵਿੰਦਰ ਸਿੰਘ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments