spot_img
Homeਮਾਝਾਗੁਰਦਾਸਪੁਰਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਨ ਹੋਮ ( ਲੜਕੇ...

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਰਡਨ ਹੋਮ ( ਲੜਕੇ ) ਗੁਰਦਾਸਪੁਰ ਦਾ ਦੌਰਾ ਕੀਤਾ ਗਿਆ

ਗੁਰਦਾਸਪੁਰ 3 ਮਾਰਚ :(ਮੁਨੀਰਾ ਸਲਾਮ ਤਾਰੀ) ਮੈਡਮ ਨਵਦੀਪ ਕੌਰ ਗੱਲ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋ ਚਿਲਡਰਮ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਤੇ ਸੁਪਰੇਡੈਂਟ , ਚਿਲਡਰਨ ਹੋਮ ਗੁਰਦਾਸਪੁਰ ਤੋ ਇਲਾਵਾ ਬਾਕੀ ਸਟਾਫ ਵੀ ਮੌਜੂਦ ਸੀ । ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 14 ਬੱਚੇ ਮੌਜੂਦ ਸਨ ਜੋ ਕਿ ਉਸ ਸਮੇ ਪੜ ਰਹੇ ਸਨ ਅਤੇ ਬਾਕੀ ਦੇ ਬੱਚੇ ਆਪਣੇ ਘਰ ਗਏ ਹੋਏ ਸਨ । ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ,ਅਥਾਰਟੀ ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਵੀ ਕੀਤੀ ਗਈ । ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਬੱਚਿਆਂ ਨੂੰ ਪ੍ਰੀਖਿਆ ਦੇ ਦਿਨਾਂ ਵਿੱਚ ਵੱਧ ਤੋ ਵੱਧ ਪੜ੍ਹਨ ਲਈ ਅਤੇ ਚੰਗੇ ਨੰਬਰਾਂ ਨਾਲ ਪਾਸ ਹੋਣ ਲਈ ਪ੍ਰੇਰਿਤ ਕੀਤਾ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments