spot_img
Homeਮਾਝਾਗੁਰਦਾਸਪੁਰਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ

ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ

ਕਾਦੀਆ 31 ਮਾਰਚ (ਸਲਾਮ ਤਾਰੀ) ਅੱਜ ਐਸ ਐਸ ਬਾਜਵਾ ਸਕੂਲ ਦਾ ਨਤੀਜਾ ਐਲਾਨਿਆ ਗਿਆ ਅਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ 9th B ਵਿੱਚ ਪਿੰਡ ਢੱਪਈ ਦੀ ਹਰਮਨਦੀਪ ਕੌਰ ਪੁਤਰੀ ਸਰਵਣ ਸਿੰਘ ਨੇ ਤੀਜਾ ਸਥਾਨ ਹਾਸਲ ਕਰ ਕੇ ਅਪਣੇ ਪਿੰਡ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments