spot_img
Homeਮਾਝਾਗੁਰਦਾਸਪੁਰਕਾਦੀਆਂ ‘ਚ ਈਦ ਉਲ ਫ਼ਿਤਰ ਦੀ ਨਮਾਜ਼ ਕੱਲ 9 ਵਜੇ ਅਦਾ ਕੀਤੀ...

ਕਾਦੀਆਂ ‘ਚ ਈਦ ਉਲ ਫ਼ਿਤਰ ਦੀ ਨਮਾਜ਼ ਕੱਲ 9 ਵਜੇ ਅਦਾ ਕੀਤੀ ਜਾਵੇਗੀ

ਕਾਦੀਆਂ, 2 ਮਈ

ਈਦ ਦਾ ਚੰਦ ਨਜ਼ਰ ਆਉਣ ਤੇ ਈਦ ਉਲ ਫ਼ਿਤਰ ਦੀ ਨਮਾਜ਼  ਕੱਲ ਸਵੇਰੇ 9 ਵਜੇ ਅਦਾ ਕੀਤੀ ਜਾਵੇਗੀ। ਨਮਾਜ਼ੇ ਈਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੋਵਿਡ-19 ਦੀ ਹਿਦਾਇਤਾਂ ਮੁਤਾਬਿਕ ਸ਼ਹਿਰ ਦੀ ਵੱਖ ਵੱਖ ਮਸਜਿਦਾਂ ਚ ਅਦਾ ਕੀਤੀ ਜਾਵੇਗੀ। ਲੰਗਰ ਖ਼ਾਨਾ ਹਜ਼ਰਤ ਮਸੀਹ ਮਾਊਦ ਅਲੈਹਸਲਾਮ ਚ ਮਹਿਮਾਨਾਂ ਲਈ ਵਿਸ਼ੇਸ਼ ਦਾਵਤ ਦਾ ਪ੍ਰਬੰਧ ਕੀਤਾ ਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments