ਕਾਦੀਆ 14 ਮਈ (ਸਲਾਮ ਤਾਰੀ) ਅੱਜ ਕਾਦੀਆ ਵਿਖੇ ਦੇਰ ਸ਼ਾਮ ਦੋ ਗੁਟਾਂ ਵਿਚਕਾਰ ਖੂਨੀ ਝੜਪ ਹੋ ਗਈ ਇਸ ਬਾਰੇ ਹਰਭਜਨ ਸਿੰਘ ਨੇ ਕਿਹਾ ਕੇ ਮੇਰਾ ਬੇਟਾ ਦੁਕਾਨ ਤੇ ਸੀ ਤੇ ਕੁਝ ਨੋਜਵਾਨ ਨੇ ਉਸ ਤੇ ਹਮਲਾ ਕਰ ਦਿੱਤਾ ਜਿਸ ਨਾਲ ਮੇਰਾ ਬੇਟਾ ਜ਼ਖਮੀ ਹੋ ਗਿਆ! ਮੌਕੇ ਤੇ ਪਹੁੰਚੇ ਐਸ ਐਚ ਓ ਕਾਦੀਆ ਸੁਖਰਾਜ ਸਿੰਘ ਨੇ ਕਿਹਾ ਕਿ ਦੋਨਾਂ ਪਾਰਟੀਆਂ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਕੀਤੀ ਜਾਵੇਗੀ ਜੋ ਵੀ ਦੋਸ਼ੀ ਹੋਵੇਗਾ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ