spot_img
Homeਮਾਝਾਗੁਰਦਾਸਪੁਰਪਿਛਲੇ ਦਿਨੀਂ ਕਾਦੀਆਂ ਵਿਚ ਹੋਈ ਗੁੰਡਾਗਰਦੀ ਦੇ ਦੋਸ਼ ਵਿਚ ਇਕ ਨੌਜਵਾਨ ਗ੍ਰਿਫ਼ਤਾਰ

ਪਿਛਲੇ ਦਿਨੀਂ ਕਾਦੀਆਂ ਵਿਚ ਹੋਈ ਗੁੰਡਾਗਰਦੀ ਦੇ ਦੋਸ਼ ਵਿਚ ਇਕ ਨੌਜਵਾਨ ਗ੍ਰਿਫ਼ਤਾਰ

ਕਾਦੀਆਂ 18 ਮਈ (ਸਲਾਮ ਤਾਰੀ )ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰ ਇਕ ਮੀਟ ਸ਼ਾਪ ਦੁਕਾਨਦਾਰ ਨੂੰ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ ਸੀ ਜ਼ਖ਼ਮੀਆਂ ਨੂੰ ਬਟਾਲਾ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਸੀ ਜਿੱਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸਐਚਓ ਸੁਖਰਾਜ ਸਿੰਘ ਨੇ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੇ ਇਹ ਹਮਲਾ ਕੀਤਾ ਸੀ ਹਮਲੇ ਤੋਂ ਬਾਅਦ ਕੁਝ ਨੌਜਵਾਨਾਂ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਸ਼ੀਤਲ ਪੁੱਤਰ ਜਤਿੰਦਰ ਵਾਸੀ ਕਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ ਇਸ ਸੱਚ ਨੂੰ ਕਿਹਾ ਕਿ ਕਾਦੀਆਂ ਦੇ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਏਗਾ ਮਾਹੌਲ ਖ਼ਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments