spot_img
Homeਮਾਝਾਗੁਰਦਾਸਪੁਰਘਰ –ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ...

ਘਰ –ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ 20 ਜੂਨ ਨੂੰ ਪਲੇਸਮੈਂਟ ਕੈਂਪ ਲੱਗੇਗਾ:- ਡਾ: ਅਮਨਦੀਪ ਕੌਰ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ

ਗੁਰਦਾਸਪੁਰ  17 ਜੂਨ  (ਮੁਨੀਰਾ ਸਲਾਮ ਤਾਰੀ):- ਡਾ :ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (/ਸ਼ਹਿਰੀ ਵਿਕਾਸਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਘਰਘਰ ਰੋਜਗਾਰ ਮਿਸ਼ਨ ਤਹਿਤ  20 ਜੂਨ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਗੁਰਦਾਸਪੁਰ ਬਲਾਕਬੀਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ ਇੱਕ ਪਲੇਸਮੈਂਟ ਕੈਂਪ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ   largelogic  ਲਾਰਜਲੋਜਿਕ) ਕੰਪਨੀ ਵਲੋਂ ਸ਼ਮੂਲੀਅਤ ਕੀਤੀ ਜਾਣੀ ਹੈ । ਇਸ  ਕੰਪਨੀ ਨੂੰ (Delivery boy   ਦੀਆ ਅਸਾਮੀਆ ਲਈ ਕੇਵਲ ਲੜਕਿਆ ਦੀ ਜਰੂਰਤ ਹੈ । ਡਿਲੀਵਰੀ ਬੁਆਏ  (Delivery boy    ਦੀ ਅਸਾਮੀ ਲਈ  ਯੋਗਤਾ ਘੱਟ ਤੋਂ ਘੱਟ 10 ਵੀਂ ਪਾਸ ਹੈ  ਡਿਲੀਵਰੀ ਬੁਆਏ (Delivery boy    ਦੀ ਅਸਾਮੀ ਲਈ largelogic  (ਲਾਰਜਲੋਜਿਕ) ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ ।

                                    ਵਧੀਕ ਡਿਪਟੀਕ ਕਮਿਸਨਰ ਡਾਅਮਨਦੀਪ ਕੌਰ ਨੇ ਅੱਗੇ  ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਕੇਵਲ ਲੜਕੇ ਨੂੰ 15000 ਤੋਂ 12000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ ।          ਉਹਨਾਂ ਨੇ ਦੱਸਿਆ ਕਿ ਰੋਜਗਾਰ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਪ੍ਰਾਰਥੀ ਆਪਣੇ ਨਾਲ ਆਪਣੇ ਅਸਲੀ ਦਸਤਾਵੇਜ ਅਤੇ ਉਹਨਾਂ ਦੀਆ ਕਾਪੀਆ ਲੈ ਕੇ ਆਉਣ   ਉਨ੍ਹਾ ਦੱਸਿਆ ਕਿ ਵੱਧ ਤੋਂ ਵੱਧ ਬੇਰੁਜਗਾਰ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਮਹੀਨੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ  ਹਰ ਹਫਤੇ ਪਲੇਸਮੈਂਟ  ਰੋਜਗਾਰ ਕੈਂਪ ਬਿਊਰੋ ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ । ਉਨ੍ਹਾ ਅੱਗੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 20 ਜੂਨ .2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਗੁਰਦਾਸਪੁਰਬਲਾਕ ਬੀਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9-30 ਵਜੇ ਪਹੁੰਚਣ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments