ਕਾਦੀਆਂ 6 ਜੁਲਾਈ (ਸਲਾਮ ਤਾਰੀ) ਸਰਕਾਰੀ ਹਾਈ ਸਕੂਲ ਭਾਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਕੁਲਭੂਸ਼ਨ ਨੇ ਕਿਹਾ ਕਿ| ਸਕੂਲ ਵਿੱਚ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਚੰਗੇ ਨੰਬਰ ਪ੍ਰਾਪਤ ਕੀਤੇ ਹਨ| ਮੁੱਖ ਅਧਿਆਪਕ ਕੁਲਭੂਸ਼ਨ ਨੇ ਕਿਹਾ ਕਿ ਇਹ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਜੌ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਹਨ|