ਕਾਦੀਆ 26 ਅਕਤੂਬਰ (ਸਲਾਮ ਤਾਰੀ) ਅੱਜ ਕਾਦੀਆ ਸਬ ਤਹਿਸੀਲ ਦਾ ਚਾਰਜ ਅਭੀਸ਼ੇਕ ਵਰਮਾ ਨੇ ਸੰਭਾਲ ਲਿਆ ਹੈ ਚਾਰਜ ਸੰਭਾਲਣ ਤੋਂ ਬਾਦ ਸਮੂਹ ਸਟਾਫ ਮੈਂਬਰਾਂ ਨੇ ਨਾਇਬ ਤਹਿਸੀਲਦਾਰ ਦਾ ਸਵਾਗਤ ਕੀਤਾ ਇਸ ਮੌਕੇ ਅਭੀਸ਼ੇਕ ਵਰਮਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਜੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਨਾਲ ਸੰਪਰਕ ਕਰ ਸਕਦਾ ਹੈ। ਤਹਿਸੀਲ ਵਿਚ ਸਾਰੇ ਚਲਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ