ਕਾਦੀਆਂ 22 ਜਨਵਰੀ (ਸਲਾਮ ਤਾਰੀ)
ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਮਾਹਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ, ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ ਪੰਜਾਬ ਅਤੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਕਮੇਟੀ ਦਾ ਸਲਾਹਕਾਰ ਮੈਂਬਰ ਬਣਨ ਤੇ ਸਿਰਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਅਸ਼ੋਕ ਕੁਮਾਰ ਕੌਂਸਲਰ, ਵਿਜੇ ਕੁਮਾਰ ਤੇ ਗਗਨਦੀਪ ਗਿਨੀ ਭਾਟੀਆ ਕੌਂਸਲਰ , ਪ੍ਰੇਮ ਸਿੰਘ ਘੁੰਮਣ,