spot_img
Homeਮਾਝਾਗੁਰਦਾਸਪੁਰਪਿੰਡ ਸ਼ੇਰਪੁਰ ਵਿੱਖੇ ਸਾਬਕਾ ਸਰਪੰਚ ਸਮੇਤ ਕਈ ਪਰੀਵਾਰ ਆਮ ਆਦਮੀ ਪਾਰਟੀ ਵਿੱਚ...

ਪਿੰਡ ਸ਼ੇਰਪੁਰ ਵਿੱਖੇ ਸਾਬਕਾ ਸਰਪੰਚ ਸਮੇਤ ਕਈ ਪਰੀਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਕਾਦੀਆਂ 6 ਫਰਾਰੀ (ਸਲਾਮ ਤਾਰੀ) ਵਿਧਾਨਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸ਼ੇਰਪੁਰ ਦੇ ਸਾਬਕਾ ਸਰਪੰਚ ਸਮੇਤ ਕਈ ਪਰੀਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹਨਾਂ ਪਰੀਵਾਰਾਂ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੇਨ ਰਮਨ ਬਹਿਲ ਨੇ ਪਿੰਡ ਵਿੱਚ ਕਰਵਾਏ ਸਮਾਗਮ ਵਿੱਚ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਈਆ। ਇਸ ਮੋਕੇ ਰਮਨ ਬਹਿਲ ਨੇ ਲੋਕਾਂ ਨੂੰ ਸੰਬੋਧਨ ਕੲਦੀਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦੇ ਕੀਤੇ ੳਹ ਸਾਰੇ ਪੁਰੇ ਕੀਤੇ ਹੱਨ ਜਿਸ ਕਰ ਕੇ ਹਰ ਵਰਗ ਦੇ ਲੋਕ ਆਮ ਅਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹੱਨ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਸਨਮਾਨ ਕੀਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments