spot_img
Homeਮਾਝਾਗੁਰਦਾਸਪੁਰਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ...

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੇ ਦੀ ਸ਼ੁਰੂਆਤ/ ਗੁਰਇਕਬਾਲ ਸਿੰਘ ਮਾਹਲ

ਧਾਰੀਵਾਲ 20 ਫਰਵਰੀ (ਸ਼ਰਮਾ)
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਮਿਲ ਦਸਤਖਤ ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ, ਹਲਕਾ ਕਾਦੀਆਂ ਤੋ ਇੰਚਾਰਜ ਸਰਦਾਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਅਤੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਤੋ, ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ, ਇਸ ਵਿੱਚ ਉਚੇਚੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੋਰ ਕਮੇਟੀ ਮੈਂਬਰ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ, ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਬਹੁਤ ਸਾਰੇ ਲੀਡਰਾਂ ਨੇ ਸ਼ਿਰਕਤ ਕੀਤੀ, ਇਸ ਮੌਕੇ ਹਾਜ਼ਰ ਹੋਈਆਂ ਸੰਗਤਾਂ ਨੇ ਅਵਾਜ਼ ਚੁੱਕਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਜੋਰਦਾਰ ਮੰਗ ਕੀਤੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments