spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਸਿਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਸੁਧਾਰ ਲਿਆ ਰਹੀ ਹੈ/...

ਪੰਜਾਬ ਸਰਕਾਰ ਸਿਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਸੁਧਾਰ ਲਿਆ ਰਹੀ ਹੈ/ ਵਿਧਾਇਕ ਸ਼ੈਰੀ ਕਲਸੀ

ਧਾਰੀਵਾਲ 22 ਫਰਵਰੀ (ਸ਼ਰਮਾ) ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸ਼ੈਸਨ 2023-24 ਦੇ ਨਵੇਂ ਦਾਖ਼ਲੇ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਤੋਂ ਕੰਪੇਨ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸੂ ਅਗਰਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਸ.ਅਮਰਜੀਤ ਸਿੰਘ ਭਾਟੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੀ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments