spot_img
Homeਮਾਝਾਗੁਰਦਾਸਪੁਰਜਿਲ੍ਹਾ ਗੁਰਦਾਪੁਰ ਦੇ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ...

ਜਿਲ੍ਹਾ ਗੁਰਦਾਪੁਰ ਦੇ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗਈ ਵਿਸ਼ੇਸ਼ ਮੁਲਾਕਾਤ/ਚੇਅਰਮੈਨ ਜਗਰੂਪ ਸੇਖਵਾਂ

ਧਾਰੀਵਾਲ 22 ਫਰਵਰੀ (ਸ਼ਰਮਾ)
ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ,, ਇਸ ਦੌਰਾਨ ਚੇਅਰਮੈਨ ਸੇਖਵਾਂ ਨੇ ਮੁੱਖ ਮੰਤਰੀ ਨੂੰ ਜ਼ਿਲਾ ਗੁਰਦਾਸਪੁਰ ਦੀਆ ਮੁਸ਼ਕਲਾਂ ਤੋਂ ਜਾਣੂ ਕਰਵਾਇਆ,, ਇਸ ਮੁਲਾਕਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ,, ਇਸ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜ ਸਬੰਧੀ ਜਲਦੀ ਗਰਾਂਟ ਜਾਰੀ ਕੀਤਾ ਜਾਵੇਗੀ ਅਤੇ ਜਿਲਾ ਗੁਰਦਾਪੁਰ ਦੀ ਹਰ ਮੁਸ਼ਕਲ ਦਾ ਹੱਲ ਜਲਦੀ ਕੀਤਾ ਜਾਵੇਗਾ

RELATED ARTICLES
- Advertisment -spot_img

Most Popular

Recent Comments