ਗੁਰਦਾਸਪੁਰ 24 ਫਰਵਰੀ (ਸ਼ਰਮਾ)
ਅੱਜ ਮੋਹਾਲੀ ਵਿੱਖੇ 5ਵੇਂ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿਚ ਵੱਡੀ ਗਿਣਤੀ ਵਿਚ ਨਿਵੇਸ਼ਕਾਂ ਦਾ ਭਾਗ ਲੈਣ ਲਈ ਇੱਕ ਚੰਗਾ ਸੰਕੇਤ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਕੀਤਾ, ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਸਰਦਾਰ ਭਗਵਾਨ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲਗਾਤਾਰ ਪੰਜਾਬ ਤਰੱਕੀ ਵੱਲ ਅੱਗੇ ਵੱਧ ਰਿਹਾ ਹੈ , ਟਾਟਾ ਗਰੁੱਪ ਵਲੋ ਲੁਧਿਆਣਾ ਵਿਖੇ ਵੱਡਾ ਪਲਾਂਟ ਸਥਾਪਤ ਕੀਤਾ ਜਾ ਰਿਹਾ,, ਲਗਾਤਰ ਵੱਖ ਵੱਖ ਤਕੜੀਆਂ ਪੰਜਾਬ ਵਿਚ ਨਿਵੇਸ਼ ਕਰ ਰਹੇ ਹਨ ਜੋ ਕਿ ਸੂਬੇ ਲਈ ਇਕ ਸ਼ੁੱਭ ਸੰਕੇਤ ਹੈ,, ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ
ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਵਲੋ ਕਿਤੇ ਜਾ ਰਹੇ ਕੰਮਾਂ ਤੋਂ ਖੁਸ਼ ਹਨ