spot_img
Homeਮਾਝਾਗੁਰਦਾਸਪੁਰਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਬੀ ਜੇ ਪੀ ਦਫਤਰ...

ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਬੀ ਜੇ ਪੀ ਦਫਤਰ ਦੇ ਬਾਹਰ ਦਿੱਤੇ ਗਏ ਧਰਨੇ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗ੍ਰਿਫਤਾਰ#ਪੁਲਸ ਨੇ ਬਾਅਦ ਵਿੱਚ ਕੀਤੇ ਰਿਹਾਅ

ਗੁਰਦਾਸਪੁਰ 27 ਫਰਵਰੀ (ਸ਼ਰਮਾ) ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਖੇ ਬੀ ਜੇ ਪੀ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਆਮ ਆਦਮੀ ਦੇ ਨੇਤਾਵਾਂ ਨੇ ਜੰਮ ਕੇ ਕੀਤੀ ਭਾਜਪਾ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਇਸ ਮੌਕੇ ਰਮਨ ਬਹਿਲ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ ਦੇ 39 ਸੈਕਟਰ ਥਾਣੇ ਵਿਚ ਰੱਖਿਆ ਗਿਆ ਬਾਦ ਵਿੱਚ ਕੀਤਾ ਗਿਆ ਰਿਹਾ ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬ ਦੇ ਆਮ ਆਦਮੀ ਦੇ ਨੇਤਾ ਬੀਜੇਪੀ ਦਫ਼ਤਰ ਦੇ ਬਾਹਰ ਹੰਗਾਮਾ ਕਰਦੇ ਰਹੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments