spot_img
Homeਮਾਝਾਗੁਰਦਾਸਪੁਰਨੌਜਵਾਨ ਸੂਬੇ ਦਾ ਭਵਿੱਖ ਹਨ/ ਵਜ਼ੀਰ ਸਿੰਘ ਲਾਲੀ

ਨੌਜਵਾਨ ਸੂਬੇ ਦਾ ਭਵਿੱਖ ਹਨ/ ਵਜ਼ੀਰ ਸਿੰਘ ਲਾਲੀ

ਧਾਰੀਵਾਲ 2 ਮਾਰਚ (ਸ਼ਰਮਾ)
ਸਾਡੇ ਨੌਜਵਾਨ ਪੰਜਾਬ ਦਾ ਭਵਿੱਖ ਹਨ, ਇਹਨਾਂ ਨੂੰ ਸਹੀ ਦਿਸ਼ਾ ਵਿਚ ਤੋਰਨਾ ਬਹੁਤ ਜਰੂਰੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਵਜ਼ੀਰ ਸਿੰਘ ਲਾਲੀ ਨੇ ਕੀਤਾ, ਉਹਨਾ ਨੇ ਕਿਹਾ ਕਿ ਸਾਨੂੰ ਪਾਰਟੀ ਪੱਧਰ ਤੋਂ ਉੱਠ ਕੇ ਆਪੋ ਆਪਣੇ ਪਿੰਡ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਖੇਡ ਮੇਲੇ ਕਰਨੇ ਚਾਹੀਦੇ ਹਨ,, ਇਹ ਉਪਰਾਲਾ ਕਰਕੇ ਅਸੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਸਕਦੇ ਹਾਂ,, ਸ਼ੇਰੇ ਪੰਜਾਬ ਯੂਥ ਕਲੱਬ ਵੱਲੋਂ ਮਿੱਲ ਗਰਾਉਂਡ ਧਾਰੀਵਾਲ ਵਿਖੇ ਕਰਵਾਏ ਜਾ ਰਹੇ ਫ਼ੁੱਟਬਾਲ ਟੂਰਨਾਮੈਂਟ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ, ਇਸ ਮੌਕੇ ਤੇ ਉਨ੍ਹਾਂ ਦੇ ਪ੍ਰਬੰਧਕਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਕਿਉਂ ਵੱਲੋਂ ਕਰਵਾਇਆ ਜਾ ਰਿਹਾ ਹੈ ਇਹ ਉਪਰਾਲਾ ਨੌਜਵਾਨ ਦੇ ਲਈ ਇਕ ਬਹੁਤ ਹੀ ਵਧੀਆ ਹੈ

RELATED ARTICLES
- Advertisment -spot_img

Most Popular

Recent Comments