spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ/ ਡਾਕਟਰ ਗੁਰਿੰਦਰ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ/ ਡਾਕਟਰ ਗੁਰਿੰਦਰ ਗਿੱਲ

ਧਾਰੀਵਾਲ 3 ਮਾਰਚ (ਸ਼ਰਮਾ)
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ,ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਡਾਕਟਰ ਗੁਰਿੰਦਰ ਗਿੱਲ ਨੇ ਕੀਤਾ, ਉਹਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਮੇਹਨਤ ਸਦਕਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ,, ਡਾਕਟਰ ਗਿੱਲ ਨੇ ਕਿਹਾ ਕਿ ਲੋਕਾਂ ਨੂੰ ਸਸਤਾ ਰਾਸ਼ਨ ਵੰਡਿਆ ਜਾ ਰਿਹਾ,, 600 ਯੂਨਿਟ ਤੱਕ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ,,ਉਹਨਾ ਨੇ ਕਿਹਾ ਕਿ ਚੋਣਾਂ ਵੇਲੇ ਕੀਤੇ ਹਰ ਇਕ ਵਾਧੇ ਨੂੰ ਪੂਰਾ ਕੀਤਾ ਜਾਵੇਗਾ,, ਇਸ ਮੌਕੇ ਤੇ ਆਮ ਆਦਮੀਂ ਪਾਰਟੀ ਦੇ ਸੀਨੀਅਰ ਆਗੂ ਤੇ ਜਿਲ੍ਹਾ ਸਕੱਤਰ ਸ਼੍ਰੀ ਭਾਰਤ ਭੂਸ਼ਣ ਸ਼ਰਮਾ, ਬੀਬੀ ਸੁਖਵਿੰਦਰ ਕੌਰ ਬਾਜਵਾ ਆਦਿ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments