spot_img
Homeਮਾਝਾਗੁਰਦਾਸਪੁਰਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਖੇਡ ਮੈਦਾਨ ਬਣਾਏ...

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਖੇਡ ਮੈਦਾਨ ਬਣਾਏ ਜਾਣਗੇ/ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਧਾਰੀਵਾਲ 4 ਮਾਰਚ (ਸ਼ਰਮਾ)ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਰਕਾਰੀ ਕਾਲਜ ਲਾਧੂਪੁਰ ਦੇ ਖੇਡ ਮੈਦਾਨ ਦਾ ਕੀਤਾ ਉਦਘਾਟਨ, ਇਸ ਮੌਕੇ ਤੇ ਉਹਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮੱਕੜਜਾਲ ਦੇ ਵਿਚੋਂ ਬਾਹਰ ਕੱਢਿਆ ਦੇ ਲਈ, ਖੇਡਾ ਨੂੰ ਪਰਮੋਟ ਕੀਤਾ ਜਾ ਰਿਹਾ,, ਪਿੰਡਾ ਅੱਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਤੋਰਿਆ ਜਾ ਸਕੇ,, ਇਸ ਮੌਕੇ ਤੇ ਸਰਕਾਰੀ ਕਾਲਜ ਲਾਧੂਪੁਰ ਦੇ ਪ੍ਰਿੰਸਿਪਲ ,ਸਟਾਫ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕਾ ਨਿਵਾਸੀ ਹਾਜਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments