spot_img
Homeਮਾਝਾਗੁਰਦਾਸਪੁਰਚੇਅਰਮੈਨ ਜਗਰੂਪ ਸਿੰਘ ਸੇਖਵਾਂ ਵਲੋ ਹਲਕਾ ਕਾਦੀਆਂ ਵਿੱਚ ਲਗਾਤਾਰ ਵਿਕਾਸ ਕਾਰਜਾਂ ਕਰਵਾਏ...

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵਲੋ ਹਲਕਾ ਕਾਦੀਆਂ ਵਿੱਚ ਲਗਾਤਾਰ ਵਿਕਾਸ ਕਾਰਜਾਂ ਕਰਵਾਏ ਜਾ ਰਹੇ ਹਨ/ਕ੍ਰਿਸ਼ਚਨ ਆਗੂ ਸਾਬਾ ਭੱਟੀ

ਧਾਰੀਵਾਲ 7 ਮਾਰਚ (ਸ਼ਰਮਾ)
ਆਮ ਆਦਮੀ ਪਾਰਟੀ ਦੇ ਸੀਨੀਅਰ ਕ੍ਰਿਸ਼ਚਨ ਆਗੂ ਸਭਾ ਭੱਟੀ ਨੇ ਕਿਹਾ ਕਿ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਦੀਆਂ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਨ੍ਹਾਂ ਵੱਲੋਂ ਹਲਕੇ ਦੇ ਸਕੂਲਾਂ ਵਿੱਚ ਬਹੁਤ ਸਾਰੀਆਂ ਸਹੂਲਤਾਂ ਉਪਲਭਦ ਕਰਵਾਈਆਂ ਜਾ ਰਹੀਆਂ ਹਨ, ਵੱਖ ਵੱਖ ਪਿੰਡਾਂ ਦੇ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ,, ਸਾਬਾ ਭੱਟੀ ਨੇ ਕਿਹਾ ਕਿ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਲਗਾਤਾਰ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਵਿਕਾਸ ਕਾਰਜਾਂ ਨੂੰ ਲੈਕੇ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸ਼ਹਿਰ ਕਾਦੀਆਂ ਅਤੇ ਧਾਰੀਵਾਲ ਦੇ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ,, ਕ੍ਰਿਸ਼ਚਨ ਆਗੂ ਸਾਬਾ ਭੱਟੀ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਲੋਕ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹਨ

RELATED ARTICLES
- Advertisment -spot_img

Most Popular

Recent Comments