ਬਟਾਲਾ, 7 ਮਾਰਚ ( ਸਲਾਮ ਤਾਰੀ) ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਜਾਣਕਾਰੀ ਨੇ ਦੱਸਿਆ ਕਿ ਕੱਲ 8 ਮਾਰਚ ਨੂੰ ਹੋਲੀ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 8 ਮਾਰਚ ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ, ਇਸ ਲਈ ਇਸ ਦਿਨ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਜਾਇਆ ਜਾਵੇ।