spot_img
Homeਮਾਝਾਗੁਰਦਾਸਪੁਰਸਿਹਤਮੰਦ ਹੋਵੇਗਾ ਪੰਜਾਬ ਤਾਂ ਹੀ ਲਗਾਤਾਰ ਹੋਵੇਗਾ ਵਿਕਾਸ/ਚੇਅਰਮੈਨ ਸ੍ਰੀ ਰਮਨ ਬਹਿਲ

ਸਿਹਤਮੰਦ ਹੋਵੇਗਾ ਪੰਜਾਬ ਤਾਂ ਹੀ ਲਗਾਤਾਰ ਹੋਵੇਗਾ ਵਿਕਾਸ/ਚੇਅਰਮੈਨ ਸ੍ਰੀ ਰਮਨ ਬਹਿਲ

ਧਾਰੀਵਾਲ 12 ਮਾਰਚ (ਸ਼ਰਮਾ)
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਸਿਹਤ ਸੁਵਿਧਾਵਾਂ ਲਈ ਵਿਸ਼ੇਸ਼ ਵਿਵਸਥਾਵਾਂ ਰੱਖੀਆਂ ਗਈਆਂ ਹਨ,, ਸਿਹਤ ਸੇਵਾਵਾਂ ਲਈ 4781 ਕਰੋੜ ਰੁਪਏ ਰੱਖੇ ਗਏ ਹਨ,, ਇਹ ਜਾਣਕਾਰੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ,, ਉਨ੍ਹਾਂ ਨੇ ਕਿਹਾ ਕਿ ਇਸ ਸਾਲ ਸਿਹਤ ਸੁਵਿਧਾਵਾਂ ਲਈ ਰੱਖੇ ਗਏ ਪਿਛਲੇ ਸਾਲ ਨਾਲੋਂ 11 ਫੀਸਦੀ ਵੱਧ ਹੈ,, ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਦੱਸਿਆ ਕਿ 504ਮਹੱਲਾ ਕਲੀਨਿਕਾਂ ਦੇ ਇਲਾਵਾ 142 ਹੋਰ ਨਵੇਂ ਮੁਹੱਲਾ ਕਲੀਨਿਕ ਬਣਾਏ ਜਾਣਗੇ, ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਦੱਸਿਆ ਕਿ ਸੂਬੇ ਵਿਚ ਵਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ 119 ਕਰੋੜ ਰੁਪਏ ਖਰਚ ਕਰਨ ਦੀ ਵਿਵਸਥਾ ਰੱਖੀ ਗਈ ਹੈ,, ਜਿਸ ਨਾਲ ਇਸ ਨਾਮੁਰਾਦ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ,, ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਦੀ ਭਰਤੀ ਵੀ ਕੀਤੀ ਜਾਵੇਗੀ,, ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਦੇ ਅੰਦਰ ਹੀ ਅਸੀਂ 880 ਸਟਾਫ ਨਰਸ,81 ਪੈਰਾ ਮੈਡੀਕਲ ਸਟਾਫ ਤੇ 300 ਸਪੈਸ਼ਲ ਡਾਕਟਰ ਹੁਣ ਤਕ ਰੱਖੇ ਜਾ ਚੁੱਕੇ ਹਨ, ਇਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ,, ਚੇਅਰਮੈਨ ਸ੍ਰੀ ਰਮਨ ਬਹਿਲ ਜੀ ਨੇ ਕਿਹਾ ਕਿ”ਆਪ”ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਦਾ ਪੰਜਾਬ ਦੇ ਮੁੱਖ ਮੰਤਰੀ ਭਗਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਸਾਲ ਦੇ ਕਾਰਜਕਾਲ ਦੌਰਾਨ ਵੱਡੇ ਪੱਧਰ ਉਤੇ ਵਿਕਾਸ ਕਰਾਇਆ ਤੇ ਆਉਣ ਵਾਲੇ ਇਕ ਸਾਲ ਚ ਸੂਬੇ ਦਾ ਸਰਵਪੱਖੀ ਵਿਕਾਸ ਤੇਜ ਗਤੀ ਨਾਲ ਕਰਵਾਇਆ ਜਾਵੇਗਾ,

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments