spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ...

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀਂ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ/ਚੇਅਰਮੈਨ ਜਗਰੂਪ ਸੇਖਵਾਂ

ਧਾਰੀਵਾਲ 22 ਮਾਰਚ (ਸ਼ਰਮਾ)
ਹਲਕਾ ਕਾਦੀਆਂ ਦੇ ਪਿੰਡ ਆਲੋਵਾਲ ਦੇ ਸਾਬਕਾ ਸਰਪੰਚ ਗੁਰਨਾਮ ਸਿੰਘ ਸਾਥੀਆਂ ਸਮੇਤ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸੇਖਵਾਂ ਸਾਬ ਨੇ ਸਵਾਗਤ ਕਰਦੇ ਕੀਤਾ , ਇਸ ਮੌਕੇ ਤੇ ਗੱਲਬਾਤ ਦੌਰਾਨ ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਅੱਜ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵਲੋਂ ਜੌ ਲੋਕ ਭਲਾਈ ਕੰਮ ਕਿਤੇ ਜਾ ਰਹੇ ਹਨ, ਉਹਨਾਂ ਕਰਕੇ ਲੋਕ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ,,ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਕਾਦੀਆਂ ਹਲਕੇ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਏਗਾ,

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments