ਕਾਦੀਆ 22 ਅਪ੍ਰੈਲ (ਸਲਾਮ ਤਾਰੀ) ਅੱਜ ਜਿੱਥੇ ਪੂਰੇ ਭਾਰਤ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉਥੇ ਕਾਦੀਆ ਵਿੱਚ ਵੀ ਈਦ ਦਾ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮਕੇ ਫਤਹਿ ਜੰਗ ਸਿੰਘ ਬਾਜਵਾ ਨੇ ਜਮਾਤ ਅਹਿਮਦੀਆ ਦੇ ਹੈਡਕਵਾਟਰ ਪਹੁੰਚ ਕੇ ਈਦ ਦੀ ਵਧਾਈ ਦਿੱਤੀ