spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਤੁਗਲਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

ਸਰਕਾਰੀ ਹਾਈ ਸਕੂਲ ਤੁਗਲਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

ਕਾਦੀਆਂ 1 ਜੂਨ (ਸਲਾਮ ਤਾਰੀ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ੍ਰੈਣੀ ਦੇ ਨਤੀਜੇ ਵਿੱਚੋਂ ਸਰਕਾਰੀ ਹਾਈ ਸਕੂਲ ਤੁਗਲਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਗੁਰਸੇਵਕ ਸਿੰਘ ਨੇ 92%, ਅਰਸ਼ਪ੍ਰੀਤ ਸਿੰਘ ਨੇ 92% ਅਤੇ ਪਲਕਦੀਪ ਕੌਰ ਨੇ 90% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਰਜਵੰਤ ਕੌਰ ਨੇ ਸਕੂਲ ਦੇ ਦਸਵੀਂ ਜਮਾਤ ਦੇ ਆਏ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments