spot_img
Homeਮਾਝਾਗੁਰਦਾਸਪੁਰਭੁਪਿੰਦਰ ਸਿੰਘ ਰਿੰਕਾ ਬਣੇ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ

ਭੁਪਿੰਦਰ ਸਿੰਘ ਰਿੰਕਾ ਬਣੇ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ

ਧਾਰੀਵਾਲ 1 ਜੂਨ (ਸ਼ਰਮਾ)
ਅੱਜ ਆਮ ਆਦਮੀ ਪਾਰਟੀ ਦੇ ਬਲਾਕ ਧਾਰੀਵਾਲ ਦੇ ਪ੍ਰਧਾਨ ਭੁਪਿੰਦਰ ਸਿੰਘ ਰਿੰਕਾ( ਖੁੰਡੇ ਵਾਲ਼ੇ) ਨੂੰ ਅੱਜ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋ ਜਾਰੀ ਕੀਤੀ ਗਈ ਸੂਚੀ ਅਨੁਸਾਰ ਮਾਰਕੀਟ ਕਮੇਟੀ ਧਾਰੀਵਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ, ਗੱਲਬਾਤ ਦੌਰਾਨ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਦੱਸਿਆ ਕਿ ਉਹਨਾ ਦੇ ਨੇਤਾ ਤੇ ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜੋਂ ਉਹਨਾ ਨੂੰ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ, ਉਸ ਲਈ ਉਹ ਧਨਵਾਦ ਕਰਦੇ ਹਨ , ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਨੇ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਮੇਹਨਤ ਤੇ ਈਮਾਨਦਾਰੀ ਨਾਲ ਨਿਭਾਉਣਗੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments