spot_img
Homeਰਾਜਨੀਤੀ‘ਆਪ’ ਪੰਜਾਬ ਵੱਲੋਂ ਜਲੰਧਰ, ਗੁਰਦਾਸਪੁਰ ਸਣੇ 14 ਹਲਕਾ ਇੰਚਾਰਜਾਂ ਦਾ ਐਲਾਨ, ਵੇਖੋ...

‘ਆਪ’ ਪੰਜਾਬ ਵੱਲੋਂ ਜਲੰਧਰ, ਗੁਰਦਾਸਪੁਰ ਸਣੇ 14 ਹਲਕਾ ਇੰਚਾਰਜਾਂ ਦਾ ਐਲਾਨ, ਵੇਖੋ ਲਿਸਟ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਪੰਜਾਬ ਲਈ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਹੈ।

ਪਾਰਟੀ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿੱਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਉੱਤਰੀ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਬੰਧਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments