spot_img
Homeਪੰਜਾਬਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC...

ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC ਤੇ PUNBUS ਦੇ ਕੱਚੇ ਮੁਲਾਜ਼ਮ

ਪੰਜਾਬ ਭਰ ’ਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਭਲਕੇ ਤੋਂ ਪੰਜਾਬ ਵਿਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪਨਬਸ ਤੇ ਪੀਆਰਟੀਸੀ ਯੂਨੀਅਨ ਵੱਲੋਂ ਭਲਕੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਭਲਕੇ ਤੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਕਾਫੀ ਸਮੇਂ ਤੋਂ ਠੇਕੇ ‘ਤੇ ਕੰਮ ਕਰਦੇ ਪੀਆਰਟੀਸੀ, ਪਨਬਸ ਯੂਨੀਅਨ ਦੇ ਮੁਲਾਜ਼ਮ – ਤਨਖਾਹਾਂ ‘ਚ ਵਾਧੇ ਦੀ ਮੰਗ ਸਰਕਾਰ ਤੋਂ ਕਰ ਰਹੇ ਹਨ, ਜੋ ਕਿ ਪੂਰੀ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

Jasbir Singh
Jasbir Singh
Jasbir Singh is a skilled writer and Author at Salam News Punjab, leveraging their graduation from Punjab to craft engaging and informative articles. Committed to journalistic excellence, they adhere to AP News and Google News guidelines, delivering high-quality, unbiased content. With a focus on sharing the pulse of Punjab, their dedication to storytelling upholds the publication's standards, ensuring a captivating narrative that resonates with readers.
RELATED ARTICLES
- Advertisment -spot_img

Most Popular

Recent Comments