spot_img
Homeਮਾਝਾਗੁਰਦਾਸਪੁਰਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ

ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ

ਕਾਦੀਆਂ 13 ਦਸੰਬਰ(ਸਲਾਮ ਤਾਰੀ )

ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਅੱਜ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ, ਇਸ ਦੌਰਾਨ ਉਨ੍ਹਾਂ ਸਰਕਾਰੀ ਹਾਈ ਸਕੂਲ ਕਾਹਲਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ, ਸਰਕਾਰੀ ਹਾਈ ਸਕੂਲ ਉੜਾਨ ਬੱਲ ਅਤੇ ਸਰਕਾਰੀ ਮਿਡਲ ਸਕੂਲ ਨਤ ਮੋਕਲ ਮੈਂ ਵਿਕਸਿਤ ਕਰ ਸਮਰਥ ਮਿਸ਼ਨ ਤਹਿਤ ਸਕੂਲਾਂ ਵਿਚ ਕਰਵਾਈ ਜਾ ਰਹੀ ਪੜ੍ਾਈ ਸਬੰਧੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਨਿਰਦੇਸ਼ ਦਿਤੇ ਗਏ । ਇਸ ਮੌਕੇ ਉਨ੍ਹਾਂ 16 ਦਸੰਬਰ ਨੂੰ ਹੋਣ ਵਾਲੀ ਅਧਿਆਪਕ-ਮਾਪੇ ਮੀਟਿੰਗ ਸਬੰਧੀ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਲਖਵਿੰਦਰ ਕੌਰ ਮਨੀਸ਼ਾ ਆਦਿ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments