spot_img
Homeਮਾਝਾਗੁਰਦਾਸਪੁਰਰਾਹਤ ਫਾਊਂਡੇਸ਼ਨ ਵੱਲੋ ਗਰੀਬ ਲੋਕਾਂ ਨੂੰ ਕੰਬਲ ਵੰਡੇ ਗਏ

ਰਾਹਤ ਫਾਊਂਡੇਸ਼ਨ ਵੱਲੋ ਗਰੀਬ ਲੋਕਾਂ ਨੂੰ ਕੰਬਲ ਵੰਡੇ ਗਏ

ਕਾਦੀਆ 26 ਦਸੰਬਰ (ਤਾਰੀ)ਰਾਹਤ ਫਾਊਂਡੇਸ਼ਨ ਦੇ ਸਰਪ੍ਰਸਤ ਸ੍ਰ ਜਗਦੇਵ ਸਿੰਘ ਬਾਜਵਾ ਅਤੇ ਪ੍ਰਧਾਨ ਸ੍ਰੀ ਰਾਮ ਲਾਲ ਜੀ ਦੀ ਰਹਿਨੁਮਾਈ ਹੇਠ ਸਮੁੱਚੀ ਟੀਮ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਕੇ ਗਰੀਬ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਜਾ ਕੇ ਕੰਬਲ ਵੰਡੇ ਗਏ ਅਤੇ ਨਾਲ ਹੀ ਪ੍ਰਧਾਨ ਸ੍ਰੀ ਰਾਮ ਲਾਲ ਜੀ ਨੇ ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਪੜ ਲਿਖ ਕੇ ਆਪਣੇ ਜੀਵਨ ਨੂੰ ਸੁਧਾਰਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments