spot_img
Homeਪੰਜਾਬਮਾਝਾਕਾਦੀਆ ਦੇ ਨਜ਼ਦੀਕ ਪਿੰਡ ਕਾਹਲਵਾਂ ਦੇ ਫੋਜੀ ਦੀ ਦਿਓਟੀ ਦੌਰਾਨ ਹੋਈ ਮੌਤ

ਕਾਦੀਆ ਦੇ ਨਜ਼ਦੀਕ ਪਿੰਡ ਕਾਹਲਵਾਂ ਦੇ ਫੋਜੀ ਦੀ ਦਿਓਟੀ ਦੌਰਾਨ ਹੋਈ ਮੌਤ

ਕਾਦੀਆ 19 ਫ਼ਰਵਰੀ (ਸਲਾਮ ਤਾਰੀ) ਕਾਦੀਆ ਦੇ ਨਜ਼ਦੀਕ ਪਿੰਡ ਕਾਹਲਵਾਂ ਦੇ ਰਹਿਣ ਵਾਲ਼ੇ ਫੌਜੀ ਕਾਫਲ ਮਸੀਹ ਪੁੱਤਰ ਜੇਮਸ ਮਸੀਹ ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਬਾਰੇ ਹੋਰ ਜਾਨਕਾਰੀ ਦਿੰਦਿਆ ਜੇਮਸ ਮਸੀਹ ਨੇ ਕਿਹਾ ਕਿ ਓਸ ਦਾ ਛੋਟਾ ਬੇਟਾ ਕਾਫਲ ਮਸੀਹ ਅੱਜ ਤੋ ਤਕਰੀਬਨ 20 ਸਾਲ ਪਹਿਲਾ ਫੌਜ ਵਿੱਚ ਭਰਤੀ ਹੋਈਆ ਸੀ ਅਤੇ ਸਿੱਕਿਮ ਅਸਾਮ ਵਿੱਚ ਅਪਣੀ ਡਿਊਟੀ ਤੇ ਤਾਇਨਾਤ ਸੀ।

ਡਿਊਟੀ ਦੌਰਾਨ ਹੀ ਕਾਫਲ ਮਸੀਹ ਦੀ ਮੌਤ ਹੋ ਗਈ। ਮ੍ਰਿਤਕ ਅਪਣੇ ਪਿਛੇ ਪਤਨੀ ਤੋਂ ਇਲਾਵਾ ਤਿੰਨ ਬੱਚੇ ਛੱਡ ਗਿਆ ਹੈ। ਕਾਫਲ ਦਾ ਪਾਰਥੀਕ ਸ਼ਰੀਰ ਪੋਸਟ ਮਾਰਟਮ ਤੋ ਬਾਦ ਜੱਦੀ ਪਿੰਡ ਲਿਆਇਆ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments