spot_img
Homeਪੰਜਾਬਮਾਝਾਆਪ ਦੀ ਸੂਬਾ ਸੰਯੁਕਤ ਸਕੱਤਰ ਬਬੀਤਾ ਖੋਸਲਾ ਨੇ ਮੀਟਿੰਗ ਕੀਤੀ

ਆਪ ਦੀ ਸੂਬਾ ਸੰਯੁਕਤ ਸਕੱਤਰ ਬਬੀਤਾ ਖੋਸਲਾ ਨੇ ਮੀਟਿੰਗ ਕੀਤੀ

ਕਾਦੀਆ 16 ਮਾਰਚ  (ਸਲਾਮ ਤਾਰੀ)
ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੀ ਮੀਟਿੰਗ  ਸੂਬਾ ਜੁਆਇੰਟ ਸਕੱਤਰ ਬਬੀਤਾ ਖੋਸਲਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਵਰਕਰਾਂ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਅਤੇ ਸੂਬਾ ਸਕੱਤਰ ਬਬੀਤਾ ਖੋਸਲਾ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਰਹਿਣ ਦੀ ਅਪੀਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੇ ਦਿਲਾਂ ਵਿਚ ਆਪਣਾ ਅਕਸ ਸਥਾਪਿਤ ਕਰ ਲਿਆ ਹੈ, ਜਿਸ ਦਾ ਸਬੂਤ ਇਹ ਹੋਵੇਗਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ 13 ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਜਾ ਰਹੀ ਹੈ। ਲੋਕ ਸਭਾ ਹਲਕਿਆਂ ‘ਚ ਪਾਰਟੀ ਦੀ ਜਿੱਤ ਯਕੀਨੀ ਬਨਾਉਣ ਲਈ ਵਰਕਰਾਂ  ਨੂੰ ਲਾਮਬਦ ਕੀਤਾ
ਫੋਟੋ ਵਰਕਰਾਂ  ਨਾਲ ਆਮ ਆਦਮੀ ਪਾਰਟੀ ਦੀ ਸੂਬਾ ਜੁਆਇੰਟ ਸਕੱਤਰ ਬਬੀਤਾ ਖੋਸਲਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments