spot_img
Homeਪੰਜਾਬਮਾਝਾਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਕੱਲ 6 ਮਈ...

ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਕੱਲ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ

ਬਟਾਲਾ, 5 ਮਈ (ਸਲਾਮ ਤਾਰੀ) ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਕੱਲ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ।
        ਇਹ ਜਾਣਕਾਰੀ ਦਿੰਦਿਆਂ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਅਤੇ ਸ਼ਿਵ ਗਾਇਨ ਸਮਾਗਮ ਕਰਵਾਇਆ ਜਾਵੇਗਾ।
       ਡਾ. ਰਵਿੰਦਰ  ਨੇ ਅੱਗੇ ਦੱਸਿਆ ਕਿ 6 ਮਈ ਨੂੰ ਸ਼ਾਮ 4 ਵਜੇ ਸਮਾਗਮ ਦੀ ਸ਼ੁਰੂਆਤ ਹੋਵੇਗੀ। ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਨੂੰ ਫੁੱਲ ਅਰਪਨ ਕੀਤੇ ਜਾਣਣਗੇ। ਉਪਰੰਤ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਕਾਵਿ ਨੂੰ ਦੇਣ ਬਾਰੇ ਵਿਚਾਰ ਚਰਚਾ ਅਤੇ ਸ਼ਿਵ ਕਾਵਿ ਗਾਇਨ ਹੋਵੇਗਾ।
     ਇਸ ਮੌਕੇ  ਦੇਵਿੰਦਰ ਦੀਦਾਰ, ਅਜੀਤ ਕਮਲ, ਦਵਿੰਦਰ ਸਿੰਘ,ਸੁਰਿੰਦਰ ਸਿੰਘ ਨਿਮਾਣਾ,  ਬਲਵਿੰਦਰ ਸਿੰਘ ਸੋਹਲ ਅਤੇ ਸਤਿੰਦਰ ਸਿੰਘ ਆਦਿ ਮੌਜੂਦ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments