spot_img
Homeਮਾਝਾਗੁਰਦਾਸਪੁਰਪਿੰਡ ਅੰਮੋਨੰਗਲ ਦੇ ਸੰਤੋਖ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ...

ਪਿੰਡ ਅੰਮੋਨੰਗਲ ਦੇ ਸੰਤੋਖ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਵਿੱਚ ਸ਼ਾਮਲ

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੂੰ ਹਲਕਾ ਇੰਚਾਰਜ ਲਗਾਉਣ ਤੋਂ ਬਾਅਦ ਅਮਰਪਾਲ ਹਲਕਾ ਜਿਤਾਉਣ ਲਈ ਦਿਨ-ਰਾਤ ਮਿਹਨਤ ਕਰਕੇ ਹਲਕੇ ਦੇ ਪਿੰਡਾਂ ਵਿੱਚ ਵਿਚਰ ਰਹੇ ਹਨ ਦਿਸਦੀ ਬਦੋਲਤ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ ਬੀਤੇ ਦਿਨ ਪਿੰਡ ਅੰਮੋਨੰਗਲ ਦੇ ਸ੍ਰ ਸੰਤੋਖ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਮਿਲਾਪੜੇ ਸੁਭਾਅ ਅਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਆਪ ਵਿੱਚ ਸ਼ਾਮਲ ਹੋ ਗਏ ਹਨ ਇਸ ਮੌਕੇ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਆਪ ਦੇ ਵਰਕਰ ਵੀ ਮੌਜੂਦ ਸਨ

RELATED ARTICLES
- Advertisment -spot_img

Most Popular

Recent Comments