spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ

ਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ

ਕਾਦੀਆ 31 ਜੁਲਾਈ (ਸਲਾਮ ਤਾਰੀ) ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਨੋਜਵਾਨ ਨੇ ਵੱਧ ਚੜ ਕੇ ਖੂਨਦਾਨ ਕੀਤਾ ਬਟਾਲਾ ਤੋ ਆਈ ਰੈੱਡ ਸਿਹਤ ਵਿਭਾਗ ਦੀ ਟੀਮ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਇਸ ਮੌਕੇ ਭਾਈ ਜਗਜੀਤ ਸਿੰਘ ਅਤੇ ਡਾਕਟਰ ਭਾਟੀਆ ਨੇ ਕਿਹਾ ਕੇ ਖੂਨ ਦਾਨ ਸਭ ਤੋ ਵੱਡਾ ਦਾਨ ਹੈ ਅਤੇ ਬਲੈਡ ਬੈਂਕ ਵਿਚ ਖੂਨ ਦੀ ਆਈ ਕਮੀ ਨੂੰ ਦੇਖਦਿਆਂ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਇਸ ਕੈਂਪ ਵਿਚ 40 ਨੋਜਵਾਨਾਂ ਨੇ ਖੂਨ ਦਾਨ ਕੀਤਾ! ਮੌਕੇ ਡਾਕਟਰ ਬਲਚਰਨਜੀਤ ਸਿੰਘ ਭਾਟੀਆ, ਡਾਕਟਰ ਹਰਪ੍ਰੀਤ ਸਿੰਘ ਹੁੰਦਲ, ਡਾਕਟਰ ਪ੍ਰੀਆ, ਭਾਈ ਜਗਜੀਤ ਸਿੰਘ, ਬਲਜੀਤ ਸਿੰਘ ਗੂਲਸ਼ਨ, ਅਬਦੁਲ ਵਾਸੇ, ਮੁਹੰਮਦ ਅਕਰਮ, ਭਾਈ ਅਨੂਪ ਸਿੰਘ, ਰਨਜੀਤ ਹਾਜਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments