spot_img
Homeਮਾਝਾਗੁਰਦਾਸਪੁਰਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਤੇ...

ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਤੇ ਹਾਈਕਮਾਂਡ ਦਾ ਧੰਨਵਾਦ: ਡਾ. ਸੰਤੋਖ ਭਗਤ ਬਿਧੀਪੁਰ

ਨੌਸ਼ਹਿਰਾ ਮੱਝਾ ਸਿੰਘ 7 ਅਗਸਤ (ਰਵੀ ਭਗਤ)-ਸਾਬਕਾ ਮੰਤਰੀ ਪੰਜਾਬ ਅਸ਼ਵਨੀ ਸੇਖਡ਼ੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਡਾਇਰੈਕਟਰ ਮਾਰਕੀਟ ਕਮੇਟੀ ਧਾਰੀਵਾਲ ਡਾ. ਸੰਤੋਖ ਭਗਤ ਬਿਧੀਪੁਰ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਬਟਾਲਾ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ ਅਤੇ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਉਣ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਸੋਨੀਆ ਗਾਂਧੀ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments