spot_img
Homeਮਾਝਾਗੁਰਦਾਸਪੁਰਪ੍ਰਧਾਨ ਨਵਦੀਪ ਸਿੰਘ ਪੰਨੂ ਬਾਬਾ ਜਵਾਲਾਗਿਰ ਮੰਦਿਰ ਵਿੱਚ ਹੋਏ ਨਤਮਸਤਕ

ਪ੍ਰਧਾਨ ਨਵਦੀਪ ਸਿੰਘ ਪੰਨੂ ਬਾਬਾ ਜਵਾਲਾਗਿਰ ਮੰਦਿਰ ਵਿੱਚ ਹੋਏ ਨਤਮਸਤਕ

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਅੱਜ ਧੰਨ ਧੰਨ ਬਾਬਾ ਜਵਾਲਾਗਿਰ ਮੰਦਿਰ ਨਜ਼ਦੀਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਸਲਾਨਾ ਲੰਗਰ ਭੰਡਾਰਾ ਕਰਵਾਇਆ ਗਿਆ ਇਸ ਭੰਡਾਰੇ ਵਿੱਚ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ ਦੇ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂ ਸਾਥੀਆਂ ਸਮੇਤ ਪਹੁੰਚੇ ਸ੍ਰ ਨਵਦੀਪ ਸਿੰਘ ਪੰਨੂ ਨੇ ਹਾਜ਼ਰ ਸੰਗਤਾਂ ਨੂੰ ਇਸ ਸ਼ੁਭ ਮੌਕੇ ਵਧਾਈ ਦਿੱਤੀ ਸੇਵਾਦਾਰਾਂ ਵਲੋਂ ਪ੍ਰਧਾਨ ਨੂੰ ਜੀ ਆਇਆਂ ਕਿਹਾ ਗਿਆ ਪ੍ਰਧਾਨ ਜੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਂ ਪੀਰਾਂ ਪੈਗੰਬਰਾਂ ਦੇ ਦੱਸੇ ਮਾਰਗ ਉੱਪਰ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments