spot_img
Homeਮਾਝਾਗੁਰਦਾਸਪੁਰਪੰਜਾਬ ਐਂਡ ਸਿੰਧ ਬੈਂਕ ਵਲੋਂ ਰੱਖੜ ਪੁੰਨਿਆ ਦੇ ਮੌਕੇ ਬਾਬਾ ਬਕਾਲਾ ਸਾਹਿਬ...

ਪੰਜਾਬ ਐਂਡ ਸਿੰਧ ਬੈਂਕ ਵਲੋਂ ਰੱਖੜ ਪੁੰਨਿਆ ਦੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਲਾਇਆ ਲਾਇਆ ਲੌਨ ਮੇਲਾ

ਸ੍ਰੀ ਹਰਗੋਬਿੰਦਪੁਰ ਸਾਹਿਬ ( ਜਸਪਾਲ ਚੰਦਨ) ਸ੍ਰੀ ਬਾਬਾ ਬਕਾਲਾ ਸਾਹਿਬ ਵਿੱਚ ਰੱਖੜ ਪੁੰਨਿਆ ਦੇ ਸ਼ੁੱਭ ਦਿਹਾੜੇ ਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਸੀਨੀਅਰ ਮੈਨੇਜਰ ਸ੍ਰ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਲੋਨ ਮੇਲਾ ਲਗਾਇਆ ਗਿਆ ਮੈਨੇਜਰ ਅਮਨਦੀਪ ਸਿੰਘ ਜੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੈਂਕ ਵਲੋਂ ਪਬਲਿਕ ਲਈ ਪੀ ਐਸ ਬੀ ਗੋਲਡ ਲੋਨ, ਪੀ ਐਸ ਬੀ ਆਪਣਾ ਵਾਹਨ ਲੋਨ, ਪੀ ਐਸ ਬੀ ਆਪਣਾ ਘਰ ਲੋਨ, ਤੋਂ ਇਲਾਵਾ ਹੋਰ ਵੀ ਆਕਰਸ਼ਕ ਸਕੀਮਾਂ ਚਲਾਈਆਂ ਗਈਆਂ ਹਨ ਜਿਨ੍ਹਾਂ ਬਾਰੇ ਬਾਬਾ ਬਕਾਲਾ ਸਾਹਿਬ ਵਿੱਚ ਤਿੰਨ ਲੋਕਾਂ ਨੂੰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਸ੍ਰ ਅਮਨਦੀਪ ਸਿੰਘ ਜੀ ਨੇ ਕਿਹਾ ਕਿ ਇਸ ਤੋਂ ਇਲਾਵਾ ਵੀ ਕੋਈ ਵੀ ਵਿਅਕਤੀ ਸਿੱਧੇ ਤੌਰ ਤੇ ਪੰਜਾਬ ਐਂਡ ਸਿੰਧ ਬੈਂਕ ਦੀ ਮੇਨ ਬ੍ਰਾਂਚ ਬਾਬਾ ਬਕਾਲਾ ਸਾਹਿਬ ਵਿੱਚ ਆ ਕੇ ਕਿਸੇ ਵੀ ਲੋਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਇਸ ਮੌਕੇ ਉਨ੍ਹਾਂ ਨਾਲ ਨਿਤਿਨ ਅਗਰਵਾਲ, ਪੁਨੀਤ ਸਲਵਾਨ, ਵਰਿੰਦਰ ਸਿੰਘ, ਵਿਸ਼ਵਦੀਪ ਸਿੰਘ, ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments