spot_img
Homeਮਾਝਾਗੁਰਦਾਸਪੁਰਬਲਾਕ ਮੈਂਟਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਵਿੱਚ ਵਣ ਮਹਾਂਉਤਸਵ...

ਬਲਾਕ ਮੈਂਟਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ

ਕਾਦੀਆਂ 24 ਅਗਸਤ (ਸਲਾਮ ਤਾਰੀ )ਨੱਤਮੋਕਲ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿੱਚ ਬਲਾਕ ਮੈਂਟਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਵਿਦਿਆਰਥੀਆਂ ਨੇ ਇਸ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਲਈ। ਸਿਰਫ ਰੁੱਖਾਂ ਅਤੇ ਪੌਦਿਆਂ ਤੋਂ ਆਕਸੀਜਨ ਅਤੇ ਸਾਨੂੰ ਆਪਣੇ ਵਾਤਾਵਰਣ ਨੂੰ ਸਾਫ਼ ਰੱਖਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਵਿੱਚ ਸੁਮਨ ਅਰਸ਼ਦੀਪ ਕੌਰ ਸੰਦੀਪ ਕੌਰ ਮਹਿਕਦੀਪ ਅਤੇ ਵਿਦਿਆਰਥੀਆਂ ਵਿੱਚ ਪ੍ਰਵੀਨ ਕੌਰ ਮੰਗਲ ਸਿੰਘ ਅਰਜੁਨ ਸਿੰਘ ਸੰਨੀ, ਮੈਡਮ ਲਖਵਿੰਦਰ ਕੌਰ, ਮੈਡਮ ਮਨਦੀਪ ਕੌਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ…ਬਲਾਕ ਮੈਂਟਰ ਮੁਕੇਸ਼ ਕੁਮਾਰ ਅਤੇ ਸਟਾਫ ਬੂਟੇ ਲਗਾਉਂਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments