spot_img
Homeਮਾਝਾਗੁਰਦਾਸਪੁਰਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਾਸਟਰ ਤਿਲਕ ਰਾਜ ਜੀ ਦੇ ਬੇਟੇ ਨੂੰ...

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਾਸਟਰ ਤਿਲਕ ਰਾਜ ਜੀ ਦੇ ਬੇਟੇ ਨੂੰ ਆਸ਼ੀਰਵਾਦ ਦਿੱਤਾ

ਕਾਦੀਆ 7 ਸਤੰਬਰ (ਮੁਨੀਰਾ ਸਲਾਮ ਤਾਰੀ) ਪਿਛਲੇ ਦਿਨੀਂ ਮਾਸਟਰ ਤਿਲਕ ਰਾਜ ਜੀ ਦੇ ਬੇਟੇ ਦੇ ਸ਼ਗਨ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਉਹਨਾਂ ਦੇ ਨਾਲ ਮੇਅਰ ਨਗਨ ਨਿਗਮ ਬਟਾਲਾ ਅਤੇ ਹੋਰ ਕਈ ਪਤਵੰਤੇ ਹਾਜਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments