spot_img
Homeਮਾਝਾਗੁਰਦਾਸਪੁਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਤੇ 13 ਸਤੰਬਰ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਤੇ 13 ਸਤੰਬਰ ਨੂੰ ਸਬ ਡਵੀਜ਼ਨ ਬਟਾਲਾ ਛੁੱਟੀ ਹੋਵੇਗੀ

ਗੁਰਦਾਸਪੁਰ , 10 ਸਤੰਬਰ (ਮੁਨੀਰਾ ਸਲਾਮ ਤਾਰੀ) ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਜਾਰੀ ਕੀਤੇ ਗਏ ਹੁਕਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 13 ਸਤੰਬਰ, 2021 ਦਿਨ ਸੋਮਵਾਰ ਨੂੰ ਸਬ ਡਵੀਜ਼ਨ , ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ , ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ Negotiable Instruments Act, 1981 Section-25 ਤਹਿਤ ਨਿਮਨਹਸਤਾਖਰੀ ਨੂੰ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ । ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰਿਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ।

RELATED ARTICLES
- Advertisment -spot_img

Most Popular

Recent Comments