spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਭਾਮ ਵਿੱਚ , ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਸ਼ਣ ਮਾਹ...

ਸਰਕਾਰੀ ਹਾਈ ਸਕੂਲ ਭਾਮ ਵਿੱਚ , ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਸ਼ਣ ਮਾਹ ਮਨਾਇਆ

ਕਾਦੀਆਂ (ਮੁਨੀਰਾ ਸਲਾਮ ਤਾਰੀ) ਅੱਜ ਸਰਕਾਰੀ ਹਾਈ ਸਕੂਲ ਭਾਮ ਵਿੱਚ , ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਸ਼ਣ ਮਾਹ ਮਨਾਇਆ ਗਿਆ।ਇਸ ਦੋਰਾਨ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਡੀ ਪੀ ਮੈਡਮ ਸ੍ਰੀਮਤੀ ਸਿਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸਕੂਲ ਭਾਮ ਦਾ ਪੂਰਾ ਸਟਾਫ ਹਾਜ਼ਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments