spot_img
Homeਮਾਝਾਗੁਰਦਾਸਪੁਰਗੁਰਦਾਸਪੁਰ ਪੁਲੀਸ ਵੱਲੋ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਤੋ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਗੁਰਦਾਸਪੁਰ ਪੁਲੀਸ ਵੱਲੋ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਤੋ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਗੁਰਦਾਸਪੁਰ, 1 ਅਕਤੂਬਰ (ਮੁਨੀਰਾ ਸਲਾਮ ਤਾਰੀ)  ਡਾ ਨਾਨਕ ਸਿੰਘ ਸੀਨੀਅਰ ਕਪਤਾਨ ਪੁਲੀਸ, ਗੁਰਦਾਸਪੁਰ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਪਤਾਨ ਪੁਲੀਸ/ ਇੰਨਵੈਸ਼ਟੀਗੇਸ਼ਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਭਾਰਤ ਭੂਸ਼ਣ, ਪੀ ਪੀ ਐਸ, ਉਪ ਕਪਤਾਨ ਪੁਲੀਸ/ਕਲਾਨੌਰ ਦੀ ਯੋਗ ਅਗਵਾਈ ਹੇਠ ਐਸ.ਆਈ ਸਰਬਜੀਤ  ਸਿੰਘ  ਮੁੱਖ ਅਫਸਰ ਥਾਣਾ ਕਲਾਨੌਰ ਵੱਲੋ ਪਿੰਡ ਰੋਸੇ ਦੇ ਸਾਹਮਣੇ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਕੰਡਿਆਲੀ ਤਾਰ ਤੋ ਪਾਰ ਖੁਫੀਆ ਇਤਲਾਹ ਮਿਲਣ ਤੇ ਬੀ ਐਸ ਐਫ ਦੇ ਨਾਲ ਜੁਆਇੰਟ ਸਰਚ ਅਪ੍ਰੇਸ਼ਨ ਚਲਾਇਆ ਗਿਆ । ਸਰਚ ਦੌਰਾਨ 8 ਕਿਲੋ 580  ਗ੍ਰਾਮ ਹੈਰੋਇਨ ਸਮੇਤ ਪੈਕਟ ਬਰਾਮਦ ਹੋਈ, ਜਿਸ ਨੂੰ ਕਬਜਾ ਪੁਲੀਸ ਵਿਚ ਲੈ ਕੇ ਮੁਕੱਦਮਾ ਨੰਬਰ 107, ਮਿਤੀ 01.10.2021 ਜੁਰਮ 21-ਸੀ-61-85 ਐਲ ਡੀ ਪੀ ਐਸ ਐਕਟ ਥਾਣਾ ਕਲਾਨੋਰ ਵਿਖੇ ਨਾ-ਮਾਲੂਮ ਵਿਅਕਤੀਆਂ ਦੇ ਵਿਰੁੱਧ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਹਰ ਪਹਿਲੂ ਤੋ ਕਰਕੇ ਇਸ ਮੁਕੱਦਮਾ ਨਾਲ ਸਬੰਧਤ ਨਾ-ਮਲੂਮ ਵਿਅਕਤੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments