spot_img
Homeਮਾਝਾਗੁਰਦਾਸਪੁਰਤੇਜ਼ ਬਰਸਾਤ ਅਤੇ ਗੜੇਮਾਰੀ ਨਾਲ ਗਰਮੀਂ ਤੋਂ ਮਿਲੀੰ ਰਾਹਤ।

ਤੇਜ਼ ਬਰਸਾਤ ਅਤੇ ਗੜੇਮਾਰੀ ਨਾਲ ਗਰਮੀਂ ਤੋਂ ਮਿਲੀੰ ਰਾਹਤ।

ਕਾਦੀਆ 10 ਜੂਨ (ਸਲਾਮ ਤਾਰੀ)
ਪਿਛਲ਼ੇ ਕਾਫ਼ੀ ਦਿਨਾਂ ਤੋਂ ਅੱਤ ਦੀ ਗਰਮੀ ਕਾਰਨ ਲੋਕਾਂ ਦੇ ਚਿਹਰੇ ਮੁਰਝਾਏ ਹੋਏ ਸਨ ਅੱਤ ਦੀ ਗਰਮੀ ਤੋਂ ਬਾਅਦ ਅੱਜ ਕਾਦੀਆ ਦੇ ਆਸ ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਦੂਜੇ ਪਾਸੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ ਕਿਉ ਕਿ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਪਾਣੀ ਦੀ ਲੋੜ ਹਿੰਦੀ ਹੈ ਇਹ ਬਰਸਾਤ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ! ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੂਚਨਾ ਦਿੱਤੀ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments