spot_img
Homeਮਾਝਾਗੁਰਦਾਸਪੁਰਪੀ ਐਲ ਵੀਜ ਦੀਆ ਟੀਮਾ ਵੱਲੋ 90 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ...

ਪੀ ਐਲ ਵੀਜ ਦੀਆ ਟੀਮਾ ਵੱਲੋ 90 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 2152 ਲੋਕਾਂ ਨੂੰ ਜਾਗਰੂਕ ਕੀਤਾ

21 ਅਕਤੂਬਰ  (ਮੁਨੀਰਾ ਸਲਾਮ ਤਾਰੀ )    ਸ੍ਰੀਮਤੀ ਰਮੇਸ਼ ਕੁਮਾਰੀ , ਜਿਲ੍ਹਾ ਅਤੇ ਸੈਸ਼ਨ ਜੱਜ  ਜੱਜ –ਕਮ ਚੇਅਰਪਰਸ਼ਨ , ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇ ਆਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਮਹਾਂਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ  

ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  , ਗੁਰਦਾਸਪੁਰ ਨੇ ਪਿੰਡਾ ਵਿਚ ਜਾਗਰੂਕਤਾ ਕਰਨ ਲਈ ਪੀ ਐਲ ਵੀਜ਼ ਦੀਆਂ ਟੀਮਾ ਭੇਜੀਆ ਗਈਆ ਇਹਨਾ ਪੀ ਐਲ ਵੀਜ ਦੀਆ ਟੀਮਾ ਵੱਲੋ 90 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ  ਅਤੇ 2152 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਨਾਲਸਾ ਦੀਆਂ ਵੱਖ ਵੱਖ ਸਕੀਮਾ ਬਾਰੇ , ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਦ ਹਨ ਅਤੇ ਮੁਫਤ ਸਹਾਇਤਾ ਵਿਚ ਕੀ ਮਿਲਦਾ ਹੈ

————————–0—————-

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments