spot_img
Homeਮਾਝਾਗੁਰਦਾਸਪੁਰਭਾਰਤ ਕਾ ਅੰਮ੍ਰਿਤ ਮਹੋਤਸਵ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ -210...

ਭਾਰਤ ਕਾ ਅੰਮ੍ਰਿਤ ਮਹੋਤਸਵ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ -210 ਲੋਕਾ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, 28 ਅਕਤੂਬਰ ( ਮੁਨੀਰਾ ਸਲਾਮ ਤਾਰੀ)  ਮਾਨਯੋਗ ਜਸਟਿਸ ੳਦੇ ਉਮੇਸ਼ ਲਲਿਤ,ਨਾਲਸਾ,ਨਵੀ ਦਿੱਲੀ,ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾੜੀ ਜਸਟਿਸ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦੀਆਂ ਹਦਾਇਤਾਂ ਮੁਤਾਬਿਕ  , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਦੱਸਿਆ ਕਿ  ਇਹ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਪਿੰਡਾ ਵਿਚ ਜਾਗਰੂਕਤਾ ਕਰਨ ਲਈ ਪੀ ਐਲ ਵੀਜ ਦੀ ਟੀਮ ਭੇਜੀ ਗਈ । ਪੀ ਐਲ ਵੀਜ ਦੁਆਰਾ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 210 ਲੋਕਾ  ਨੂੰ ਜਾਗਰੂਕ ਕੀਤਾ ਗਿਆ  ਅਤੇ  ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ   ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments