spot_img
Homeਮਾਝਾਗੁਰਦਾਸਪੁਰਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਆਨਲਾਈਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ...

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਆਨਲਾਈਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

 ਗੁਰਦਾਸਪੁਰ, 3 ਨਵ਼ੰਬਰ  (ਮੁਨੀਰਾ ਸਲਾਮ ਤਾਰੀ) ਸ੍ਰੀਮਤੀ ਰਮੇਸ਼ ਕੁਮਾਰੀਜਿਲ੍ਹਾ ਅਤੇ ਸੈਸਨ ਜੱਜਕਮਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,   ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਵਿੱਚ  ਸਮੂਹ ਜੂਡੀਸ਼ੀਅਲ ਅਫਸਰ,ਸਮੂਹ ਜੁਡੀਸ਼ੀਅਲ ਸਟਾਫ  ਅਤੇ ਚਿਲਡਰਨ ਹੋਮ ਦੇ ਬੱਚੇ ਵੀ ਮੌਜੂਦ ਸਨ

            ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  ਗੁਰਦਾਸਪੁਰ ਜੀ ਦੇ ਹੁਕਮਾ ਅਨੁਸਾਰ  ਸਰਦਾਰ ਬੇਅੰਤ ਸਿੰਘ  ਸਟੇਟ ਯੂਨੀਵਰਸਿਟੀ,ਗੁਰਦਾਸਪੁਰ ਵਿਖੇ ਸ਼੍ਰੀ ਪ੍ਰਭਦੀਪ ਸਿੰਘ ਸੰਧੂ,ਪੈਨਲ ਐਡਵੋਕੇਟ ਦੁਆਰਾ ਯੂਨੀਵਾਸਿਟੀ ਦੇ ਬੱਚਿਆ ਲਈ ਆਨਲਾਇਨ ਸੈਮੀਨਾਰ ਲਗਾਇਆ ਗਿਆ   ਇਸ ਪ੍ਰੋਗਰਾਮ ਵਿੱਚ ਸ਼੍ਰੀ ਪ੍ਰਭਦੀਪ ਸਿੰਘ ਸੰਧੂਐਡਵੋਕੇਟ ਦੁਆਰਾ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਮੁਹਿੰਮ ਬਾਰੇ ਜਾਣੂ ਕਰਵਾਇਆ ਗਿਆ ਇਹ ਮੁਹਿੰਮ 2 ਅਕਤੂਬਰ 2021 ਤੋ ਸ਼ੁਰੂ ਕੀਤੀ ਗਈ ਹੈ ਅਤੇ 14 ਨਵੰਬਰ 2021 ਨੂੰ ਸਮਾਪਤ ਹੋਵੇਗੀ ਇਸ ਤੋ ਇਲਾਵਾ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਇਸ ਸਬੰਧ ਵਿੱਚ ਆਪ ਆਪਣੇ ਆਸ ਪਾਸ ਦੇ ਲੋਕਾਂ ਨੂੰ ਵੀ  ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਜਾਵੇ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ 150  ਬੱਚਿਆਂ ਨੇ ਹਿੱਸਾ ਲਿਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments