spot_img
Homeਮਾਝਾਗੁਰਦਾਸਪੁਰਭਾਰਤ ਕਾ ਅੰਮ੍ਰਿਤ ਮਹੋਤਸਵ, ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ...

ਭਾਰਤ ਕਾ ਅੰਮ੍ਰਿਤ ਮਹੋਤਸਵ, ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਮਿਤੀ 03-11-2021 ਨੂੰ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ।

ਗੁਰਦਾਸਪੁਰ : 6 ਨਵੰਬਰ : ( ਮੁਨੀਰਾ ਸਲਾਮ ਤਾਰੀ) :- ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤ ,ਨਾਲਸਾ , ਨਵੀ ਦਿੱਲੀਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਅਜੇ ਤਿਵਾਰੀ ਜਸਟਿਸ , ਪੰਜਾਬ ਅਤੇ ਹਰਿਆਣਾ ਹਾਈ ਕੋਰਟ , ਚੰਡੀਗੜ੍ਹ ਦੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਮਤੀ ਰਮੇਸ਼ ਕੁਮਾਰੀ , ਜਿਲ੍ਹਾ ਅਤੇ ਸੈਸ਼ਨ ਜੱਜ –ਕਮ – ਚੇਅਰਪਰਸ਼ਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸੁਪਰ ਜੀ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ PAN India Awareness and Outreach programme –Azadi Ka Amrit Mahostsav  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ  ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਮਿਤੀ 3 ਨਵੰਬਰ 2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ  ਸਰਪੰਚਾਂ ਦੁਆਰਾ 162 ਪਿੰਡਾਂ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 4389 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ

                                      ਉਨਾ  ਦੱਸਿਆ ਕਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ , ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।। ਇਸ ਤੋ ਇਲਾਵਾ ਪੀਲੈਲਵੀਜ਼ ਦੁਆਰਾ 8 ਸਕੂਲਾ ਵਿੱਚ ਪ੍ਰੋਗਰਾਮ ਲਗਾਏ ਗਏ ਅਤੇ ਸਕੂਲਾ ਵਿੱਚ 565 ਬੱਚਿਅ ਅਤੇ ਅਧਿਆਪਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ  ਇਸ ਦੇ ਨਾਲ ਪੀਐਲ.ਵੀਜ਼ ਦੁਆਰਾ ਸ਼ਿਲਪ ਬਜਾਰ ਵਿਖੇ ਜਾਗਰੂਕ ਕੈਪ ਲਗਾਇਆ ਗਿਆ  ਇਸ ਕੈਪ ਵਿੱਚ 150 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments